← ਪਿਛੇ ਪਰਤੋ
ਚੰਡੀਗੜ੍ਹ, 22 ਫਰਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 15 ਮੌਤਾਂ ਹੋਈਆਂ ਹਨ ਜਦੋਂ ਕਿ 389 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 3167 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 178847 ਹੋ ਗਈ ਹੈ ਜਦੋਂ ਕਿ 169911 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 189