← ਪਿਛੇ ਪਰਤੋ
ਚੰਡੀਗੜ੍ਹ, 23 ਫਰਵਰੀ 2021 - ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਸਮਾਗਮ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
Total Responses : 939