← ਪਿਛੇ ਪਰਤੋ
ਚੰਡੀਗੜ੍ਹ, 23 ਫਰਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਮੌਤਾਂ ਹੋਈਆਂ ਹਨ ਜਦੋਂ ਕਿ 426 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 3295 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 179261 ਹੋ ਗਈ ਹੈ ਜਦੋਂ ਕਿ 170187 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 936