← ਪਿਛੇ ਪਰਤੋ
ਚੰਡੀਗੜ੍ਹ, 23 ਫਰਵਰੀ 2021 - 24 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਪਹਿਲਾਂ ਇਹ ਮੀਟਿੰਗ ਦੁਪਹਿਰ 3 ਵਜੇ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਬਦਲ ਕੇ 4 ਵਜੇ ਕੀਤਾ ਗਿਆ ਹੈ।
Total Responses : 188