← ਪਿਛੇ ਪਰਤੋ
ਚੰਡੀਗੜ੍ਹ, 23 ਫਰਵਰੀ 2021 - ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਦਸੰਬਰ 2020 'ਚ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫੰਗਲ ਇੰਨਫੈਕਸ਼ਨ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।
Total Responses : 935