← ਪਿਛੇ ਪਰਤੋ
ਚੰਡੀਗੜ੍ਹ, 24 ਫਰਵਰੀ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਾਲ ਦਿੱਤੀ ਹੈ, ਹੁਣ ਇਸ ਕੇਸ ਦੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ਪਤਾ ਲੱਗਾ ਹੈ ਕਿ ਹਰਿਆਣਾ ਪੁਲਿਸ ਨੌਦੀਪ ਕੌਰ ਦਾ ਮੈਡੀਕਲ ਸਰਟੀਫਿਕੇਟ ਨਹੀਂ ਲੈ ਕੇ ਆਈ ਸੀ ਇਸੇ ਕਰਕੇ ਹੁਣ 26 ਫਰਵਰੀ ਦੀ ਤਰੀਕ ਪੈ ਗਈ ਹੈ।
Total Responses : 942