← ਪਿਛੇ ਪਰਤੋ
ਚੰਡੀਗੜ੍ਹ, 24 ਫਰਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 8 ਮੌਤਾਂ ਹੋਈਆਂ ਹਨ ਜਦੋਂ ਕਿ 566 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 3598 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 179819 ਹੋ ਗਈ ਹੈ ਜਦੋਂ ਕਿ 170435 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 936