ਨਵੀਂ ਦਿੱਲੀ, 26 ਫਰਵਰੀ 2021 - 26 ਜਨਵਰੀ ਨੂੰ ਦਿੱਲੀ ਹਿੰਸਾ 'ਚ ਗ੍ਰਿਫਤਾਰ ਕੀਤੇ 18 ਹੋਰ ਕਿਸਾਨਾਂ ਦੀ ਜ਼ਮਾਨਤ ਹੋ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਸਬੰਧੀ ਮਨਜਿੰਦਰ ਸਿਰਸਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਹ 18 ਕਿਸਾਨ 3 ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਗਏ ਸਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/507444723575118