← ਪਿਛੇ ਪਰਤੋ
ਚੰਡੀਗੜ੍ਹ, 26 ਫਰਵਰੀ 2021 - ਅੱਜ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਸੀ। ਜਿਸ ਤੋਂ ਬਾਅਦ ਹੁਣ ਕਰਨਾਲ ਜੇਲ੍ਹ ਤੋਂ ਨੌਦੀਪ ਕੌਰ ਦੀ ਰਿਹਾਈ ਹੋ ਚੁੱਕੀ ਹੈ। ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੌਦੀਪ ਕੌਰ ਨੂੰ ਤੀਜੀ ਐਫ. ਆਈ. ਆਰ. 'ਚ ਵੀ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਨੌਦੀਪ ਨੂੰ 2 ਕੇਸਾਂ 'ਚੋਂ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ।
Total Responses : 189