← ਪਿਛੇ ਪਰਤੋ
ਚੰਡੀਗੜ੍ਹ, 3 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 12 ਮੌਤਾਂ ਹੋਈਆਂ ਹਨ ਜਦੋਂ ਕਿ 778 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 5593 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 184310 ਹੋ ਗਈ ਹੈ ਜਦੋਂ ਕਿ 172845 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 928