← ਪਿਛੇ ਪਰਤੋ
ਚੰਡੀਗੜ੍ਹ, 4 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 15 ਮੌਤਾਂ ਹੋਈਆਂ ਹਨ ਜਦੋਂ ਕਿ 1074 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 6264 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 185381 ਹੋ ਗਈ ਹੈ ਜਦੋਂ ਕਿ 173230 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 942