← ਪਿਛੇ ਪਰਤੋ
ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵੱਲੋਂ ਜ਼ੋਰਦਾਰ ਹੰਗਾਮਾ, 15 ਮਿੰਟ ਲਈ ਕਾਰਵਾਈ ਹੋਈ ਮੁਲਤਵੀ ਚੰਡੀਗੜ੍ਹ, 5 ਮਾਰਚ, 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਬਹਿਸ ਦਾ ਜਵਾਬ ਦਿੱਤਾ ਜਾ ਰਿਹਾ ਸੀ ਤਾਂ ਵਿਰੋਧੀ ਧਿਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜ਼ੋਰਦਾਰ ਹੰਗਾਮਾ ਕਰ ਦਿੱਤਾ ਜਿਸ ਮਗਰੋਂ ਸਪੀਕਰ ਰਾਣਾ ਕੇ ਪੀ ਸਿੰਘ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।
Total Responses : 928