← ਪਿਛੇ ਪਰਤੋ
ਪੰਜਾਬ ਦੇ ਅਪਰ ਪ੍ਰਾਇਮਰੀ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਕਰਵਾਉਣ ਦੀ ਤਾਰੀਕ ਤੈਅ ਚੰਡੀਗੜ੍ਹ, 6 ਮਾਰਚ, 2021 : ਪੰਜਾਬ ਦੇ ਅਪਰ ਪ੍ਰਾਇਮਰੀ ਸਕੂਲਾਂ ਅੰਦਰ 8 ਅਤੇ 9 ਮਾਰਚ ਨੂੰ ਮਾਪੇ ਅਧਿਆਪਕ ਮਿਲਣੀ ਰੱਖੀ ਗਈ ਹੈ। ਡਾਇਰੈਕਟਰ ਐਸ ਸੀ ਈ ਆਰ ਟੀ ਵੱਲੋਂ ਜਾਰੀ ਹਦਾਇਤਾਂ ਦੇ ਮੁਤਾਬਕ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਵਿਚ ਕੀਤੇ ਗਏ ਵਿਸ਼ਾਵਾਰ ਮੁਲਾਂਕਣ ਤੋਂ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਸ਼ਤ ਪ੍ਰਤੀਸ਼ਤ ਮਿਸ਼ਨ ਦੀ ਤਿਆਰੀ ਕੀਤੀ ਜਾ ਸਕੇ।
Total Responses : 189