← ਪਿਛੇ ਪਰਤੋ
ਚੰਡੀਗੜ੍ਹ, 6 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 12 ਮੌਤਾਂ ਹੋਈਆਂ ਹਨ ਜਦੋਂ ਕਿ 818 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7164 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 187348 ਹੋ ਗਈ ਹੈ ਜਦੋਂ ਕਿ 174274 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 929