← ਪਿਛੇ ਪਰਤੋ
ਚੰਡੀਗੜ੍ਹ, 7 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 17 ਮੌਤਾਂ ਹੋਈਆਂ ਹਨ ਜਦੋਂ ਕਿ 1051 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7497 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 188391 ਹੋ ਗਈ ਹੈ ਜਦੋਂ ਕਿ 174967 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 940