ਮੁਹਾਲੀ ਦੇ ਇਕ ਹੋਟਲ ਵਿੱਚ ਮਿਲੀ ਨੌਜਵਾਨ ਦੀ ਲਾਸ਼
ਮੁਹਾਲੀ,8 ਮਾਰਚ,2021: ਮੁਹਾਲੀ ਵਿਚ 24 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। 24 ਸਾਲਾ ਨੌਜਵਾਨ ਸੈਕਟਰ 70 ਦੇ ਇੱਕ ਹੋਟਲ ਦੇ ਕਮਰੇ ਵਿੱਚ ਰਹੱਸਮਈ ਹਾਲਤਾਂ ਵਿੱਚ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਮੁਹਾਲੀ ਦੇ ਪਿੰਡ ਲਖਨੌਰ ਦਾ ਵਸਨੀਕ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿਕ ਕਰੋ...
https://www.babushahi.com/full-news.php?id=117226&headline=Youth-found-dead-in-Mohali%E2%80%99s-hotel