← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 3 ਅਪ੍ਰੈਲ 2021 - ਅਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਜਾਰੀ ਹਰ ਸ਼ਨੀਵਾਰ ਨੂੰ ਇੱਕ ਘੰਟਾ ਸ਼ਾਂਤੀ ਬਣਾ ਕੇ ਰੱਖਣ ਵਾਲੀ ਹਦਾਇਤ ਹਟਾ ਦਿੱਤੀ ਗਈ ਹੈ ਜਦੋਂ ਕਿ ਬਾਕੀ ਦੀਆਂ ਹਦਾਇਤਾਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੀਆਂ।
Total Responses : 71