ਸੁਖਬੀਰ ਬਾਦਲ ਨੇ ਐਲਾਨ ਕੀਤਾ ਪੰਜਵਾਂ ਉਮੀਦਵਾਰ ਵੀ ਅਸੈਂਬਲੀ ਲਈ
ਜ਼ੀਰਕਪੁਰ, 4 ਅਪ੍ਰੈਲ, 2021: ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਪੰਜਵੇਂ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ . ਉਨ੍ਹਾਂ
ਮੌਜੂਦਾ ਵਿਧਾਇਕ ਐਨ ਕੇ ਸ਼ਰਮਾ ਨੂੰ ਡੇਰਾ ਬਸੀ ਹਲਕੇ ਤੋਂ 2022 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ . ਇਹ ਐਲਾਨ ਅੱਜ ਇੱਥੇ 'ਪੰਜਾਬ ਮੰਗਦਾ ਜਵਾਬ' ਰੈਲੀ ਨੂੰ ਸੰਬੋਧਨ ਕਰਦੇ ਹੋਏ ਕੀਤਾ.