← ਪਿਛੇ ਪਰਤੋ
ਨਵੀਂ ਦਿੱਲੀ, 6 ਅਪ੍ਰੈਲ 2021 - ਜਸਟਿਸ ਐਨ. ਵੀ. ਰਾਮੰਨਾ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਉਹ 24 ਅਪ੍ਰੈਲ ਨੂੰ ਸਹੁੰ ਚੁੱਕਣਗੇ।
Total Responses : 862