← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 11 ਅਪ੍ਰੈਲ 2021 - ਚੰਡੀਗੜ੍ਹ ਤੋਂ ਡੇਲੀ ਪੋਸਟ ਦੇ ਪੱਤਰਕਾਰ ਵਨੀਤ ਕਪੂਰ ਨੂੰ ਉਸ ਵੇਲੇ ਸਦਮਾ ਲੱਗਿਆ ਜਦੋ ਉਹਨਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬੀਤੀ ਰਾਤ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਪੰਚਕੂਲਾ ਸ਼ਮਸ਼ਾਨ-ਘਾਟ ਵਿੱਚ ਕੀਤਾ ਜਾਵੇਗਾ।
Total Responses : 189