← ਪਿਛੇ ਪਰਤੋ
ਸੰਜੀਵ ਜਿੰਦਲ
ਮਾਨਸਾ - 11 ਅਪ੍ਰੈਲ 2021 : ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਤੋਂ ਜਗ ਬਾਣੀ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਪਵਨ ਸਿੰਗਲਾ ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।
Total Responses : 193