← ਪਿਛੇ ਪਰਤੋ
ਚੰਡੀਗੜ੍ਹ, 11 ਅਪ੍ਰੈਲ 2021-ਪਾਕਿਸਤਾਨ ਵਿਖੇ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਜਥੇ ਵਿਚੋਂ ਅੱਜ 5 ਯਾਤਰੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਵਰਣਨਯੋਗ ਹੈ ਕਿ ਪਾਕਿਸਤਾਨ ਜਾਣ ਲਈ ਕੁੱਲ 235 ਯਾਤਰੂਆਂ ਦਾ ਸ਼ੋ੍ਰਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਹੋਏ ਸਨ, ਜਿੰਨਾਂ ਵਿੱਚੋਂ 5 ਯਾਤਰੀ ਕੋਰੋਨਾ ਪੀੜ੍ਹਤ ਪਾਏ ਗਏ ਹਨ। ਸੂਤਰਾਂ ਅਨੁਸਾਰ ਜਥੇ ਵਿੱਚ ਸ਼ਾਮਲ ਯਾਤਰੂਆਂ ਨੂੰ ਅੱਜ ਪਾਸਪੋਰਟ ਵੰਡੇ ਜਾ ਰਹੇ ਹਨ।
Total Responses : 933