← ਪਿਛੇ ਪਰਤੋ
ਚੰਡੀਗੜ੍ਹ, 12 ਅਪ੍ਰੈਲ 2021-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਐਲਾਨ ਕਰਦਿਆਂ ਤੇਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਅਕਾਲੀ ਜਥਾ ਸੰਗਰੂੁੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ।
Total Responses : 267