← ਪਿਛੇ ਪਰਤੋ
ਚੰਡੀਗੜ੍ਹ,12 ਅਪ੍ਰੈਲ 2021- ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਹੋਈ ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ 11 ਵਜੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਬਾਹਰ ਰੱਦ ਕੀਤੀ ਜਾਂਚ ਦੇ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਸਮਾਂ ਲੈ ਕੇ ਇਸ ਬਾਬਤ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਗੱਲਬਾਤ ਕਰਨਗੇ।
Total Responses : 260