← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 13 ਅਪ੍ਰੈਲ 2021 - ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਕਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੌਕ ਗਾਰਡਨ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਸੁਖਨਾ ਲੇਕ ਵੀ ਹਰ ਵੀਕੈਂਡ 'ਤੇ ਬੰਦ ਰਹੇਗੀ।
Total Responses : 50