← ਪਿਛੇ ਪਰਤੋ
ਨਵੀਂ ਦਿੱਲੀ , 16 ਅਪ੍ਰੈਲ 2021 - ਕਾਂਗਰਸੀ ਲੀਡਰ ਰਣਦੀਪ ਸਿੰਘ ਸੁਰਜੇਵਾਲਾ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ । ਉਨ੍ਹਾਂ ਦੇ ਨਾਲ ਹੀ ਕਾਂਗਰਸੀ ਨੇਤਾ ਦਿਗਵਿਜੈ ਸਿੰਘ ਨੂੰ ਵੀ ਕੋਰੋਨਾ ਵਾਇਰਸ ਹੋਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿਤੀ ਹੈ ।
Total Responses : 194