← ਪਿਛੇ ਪਰਤੋ
ਚੰਡੀਗੜ, 17 ਅਪ੍ਰੈਲ 2021 - ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਫਿਜ਼ੀਕਲ ਸੁਣਵਾਈ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਹੋਏ ਹਨ। ਕਿਉਂਕਿ ਚੀਫ ਜਸਟਿਸ ਰਵੀ ਸ਼ੰਕਰ ਝਾਅ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ।
Total Responses : 933