← ਪਿਛੇ ਪਰਤੋ
ਨਵੀਂ ਦਿੱਲੀ, 18 ਅਪ੍ਰੈਲ 2021 - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ ਈ ਈ . ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਕੇਂਦਰੀ ਸਿੱਖਿਆ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪ੍ਰੀਖਿਆ ਦੀ ਨਵੀਂ ਤਰੀਕ 15 ਦਿਨ ਪਹਿਲਾ ਜਾਰੀ ਕਰ ਦਿੱਤੀ ਜਾਵੇਗੀ।
Total Responses : 50