← ਪਿਛੇ ਪਰਤੋ
ਲੁਧਿਆਣਾ, 18 ਅਪ੍ਰੈਲ 2021 - ਲੁਧਿਆਣਾ 'ਚ ਕੋਰੋਨਾ ਦੇ ਮਰੀਜ਼ ਵਧਣ ਕਾਰਨ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿਚ 100 ਫ਼ੀਸਦੀ ਲਾਕਡਾਊਨ ਹੋਵੇਗਾ।
ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਹੁਕਮ ਅਨੁਸਾਰ ਇਹ ਦੋਵੇਂ ਇਲਾਕੇ ਸੀਲ ਕੀਤੇ ਜਾਣਗੇ ਅਤੇ ਇਹ ਹੁਕਮ 18-4-2021 (ਐਤਵਾਰ) ਨੂੰ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
Total Responses : 862