← ਪਿਛੇ ਪਰਤੋ
ਚੰਡੀਗੜ੍ਹ, 18 ਅਪ੍ਰੈਲ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 68 ਮੌਤਾਂ ਹੋਈਆਂ ਹਨ ਜਦੋਂ ਕਿ 4957 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 34190 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 300038 ਹੋ ਗਈ ਹੈ ਜਦੋਂ ਕਿ 257946 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 25572