← ਪਿਛੇ ਪਰਤੋ
ਨਵੀਂ ਦਿੱਲੀ, 20 ਅਪ੍ਰੈਲ, 2021: ਯੂਨੀਅਨ ਸਰਵਿਸ ਪਬਲਿਕ ਕਮਿਸ਼ਨ ਨੇ ਕੋਰੋਨਾ ਕਾਰਨ ਸਿਵਲ ਸਰਵਿਸਿਜ਼ ਇਮਤਿਹਾਨਾਂ 2020 ਦੀਆਂ ਇੰਟਰਵਿਊ ਮੁਲਤਵੀ ਕਰ ਦਿੱਤੀਆਂ ਹਨ ਜੋ 26 ਅਪ੍ਰੈਲ ਤੋਂ 18 ਜੂਨ ਤੱਕ ਅਗਲੇ ਹੁਕਮਾਂ ਤੱਕ ਤੈਅ ਕੀਤੀਆਂ ਗਈਆਂ ਸਨ।
ਨਵੀਆਂ ਤਾਰੀਖਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।
Total Responses : 260