← ਪਿਛੇ ਪਰਤੋ
ਪੰਜਾਬੀ ਯੂਨੀਵਰਸਿਟੀ ਨੁੰ ਮਿਲਿਆ ਨਵਾਂ ਵਾਈਸ ਚਾਂਸਲਰ ਚੰਡੀਗੜ੍ਹ, 20 ਅਪ੍ਰੈਲ, 2021: ਪੰਜਾਬ ਦੇ ਰਾਜਪਾਲ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਂਸਲਰ ਵੀ ਪੀ ਸਿੰਘ ਬਦਨੌਰ ਨੇ ਪ੍ਰੋਂ ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਿੰਨ ਸਾਲ ਦੇ ਸਮੇਂ ਵਾਸਤੇ ਕੀਤੀ ਗਈ ਹੈ।
Total Responses : 188