← ਪਿਛੇ ਪਰਤੋ
ਕੁਲਜਿੰਦਰ ਸਰਾ
ਮੋਹਾਲੀ, 23 ਅਪ੍ਰੈਲ 2021 - ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਗਿਰੀਸ਼ ਦਿਆਲਨ ਵੱਲੋਂ ਜ਼ਿਲ੍ਹੇ ਵਿੱਚ 25 ਅਪ੍ਰੈਲ 2021 ਦਿਨ ਐਤਵਾਰ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਪਵਿੱਤਰ ਤਿਉਹਾਰ ਮੌਕੇ ਬੁੱਚੜਖ਼ਾਨੇ ਅਤੇ ਆਂਡੇ ਮੀਟ ਦੀਆਂ ਦੁਕਾਨਾਂ ਪੂਰਨ ਤੌਰ 'ਤੇ ਬੰਦ ਰੱਖਣ ਦੇ ਹੁਕਮ ਜਾਰੀ ਹੋਏ ਹਨ।
Total Responses : 872