← ਪਿਛੇ ਪਰਤੋ
ਅੱਜ ਰਹਿੰਦੇ ਬਾਕੀ ਦਿਨ ਲਈ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2021-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅੱਜ ਅਕਾਲ ਚਲਾਣੇ ’ਤੇ ਸ਼ੋਕ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ 12 ਮਈ ਨੂੰ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ ਤੋਂ ਬਾਅਦ ਸੂਬੇ ਭਰ ਦੇ ਸਰਕਾਰੀ ਦਫ਼ਤਰ/ਕਾਰਪੋਰੇਸ਼ਨਾਂ/ਬੋਰਡ/ਵਿੱਦਿਅਕ ਸੰਸਥਾਵਾਂ ’ਚ ਛੁੱਟੀ ਲਾਗੂ ਰਹੇਗੀ।
Total Responses : 189