← ਪਿਛੇ ਪਰਤੋ
ਮਾਨਸਾ, 12 ਮਈ 2021 - ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਵੱਲੋਂ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕਈ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ ਤੋਂ ਬਿਨਾਂ ਹੋਰ ਫੀਸ ਜਾਂ ਫੰਡ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਕੋਲੋਂ ਵੀ ਟਿਊਸ਼ਨ ਫੀਸ ਤੋਂ ਬਿਨਾਂ ਜੇ ਕੋਈ ਹੋਰ ਫੀਸ ਜਾਂ ਫੰਡ ਲਏ ਗਏ ਤਾਂ ਉਸ ਸਕੂਲ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Total Responses : 928