← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਜੂਨ ਨੂੰ
ਚੰਡੀਗੜ੍ਹ, 15 ਜੂਨ 2021 - ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਜੂਨ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਏਗੀ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
Total Responses : 940