ਜੈਪਾਲ ਭੁੱਲਰ ਦੇ ਪੋਸਟਮਾਰਟਮ ਬਾਰੇ ਹਾਈਕੋਰਟ ਦੇ ਫੈਸਲੇ ਦੀ ਪੜ੍ਹੋ ਪੂਰੀ ਕਾਪੀ
ਚੰਡੀਗੜ੍ਹ,17 ਜੂਨ,2021: ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਦੀ ਪਟੀਸ਼ਨ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਪਰਿਵਾਰ ਨੇ ਹਾਈਕੋਰਟ ਤੋਂ ਮੰਗ ਕੀਤੀ ਸੀ ਜੈਪਾਲ ਦੀ ਲਾਸ਼ ਦਾ ਦੁਬਾਰਾ ਤੋਂ ਪੋਸਟਮਾਰਟਮ ਕਰਵਾਉਣ ਦੀ। ਪਰ ਹਾਈਕੋਰਟ ਨੇ ਅਪੀਲ ਖਾਰਜ ਕਰਨ ਦਾ ਫੈਸਲਾ ਸੁਣਾਇਆ। ਹੇਠਾਂ ਪੜ੍ਹੋ ਜੈਪਾਲ ਭੁੱਲਰ ਦੇ ਪੋਸਟਮਾਰਟਮ ਬਾਰੇ ਹਾਈਕੋਰਟ ਦੇ ਫੈਸਲੇ ਦੀ ਪੂਰੀ ਕਾਪੀ..
https://drive.google.com/file/d/1x-mvAgbk-YndO9rodkrYNrOeDRnjJwbt/view?usp=sharing