← ਪਿਛੇ ਪਰਤੋ
ਐਡਵੋਕੇਟ ਸ਼ੇਖਰ ਸ਼ੁਕਲਾ ਬਣੇ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ
ਹਰੀਸ਼ ਕਾਲੜਾ
ਰੂਪਨਗਰ,21 ਜੁਲਾਈ 2021:ਪੰਜਾਬ ਸਰਕਾਰ ਵਲੋਂ ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਐਡਵੋਕੇਟ ਸ਼ੇਖਰ ਸ਼ੁਕਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।
Total Responses : 188