ਪ੍ਰਧਾਨਗੀ ਸੰਭਾਲਣ ਤੋਂ ਬਾਅਦ ਸਿੱਧੂ ਦਾ ਕੀ ਹੈ ਪਹਿਲਾ ਕਦਮ ਕਾਂਗਰਸ ਭਵਨ 'ਚ , ਪੜ੍ਹੋ ਖਬਰ
ਰਵੀ ਜੱਖੂ
ਚੰਡੀਗੜ੍ਹ, 26 ਜੁਲਾਈ 2021 - ਪੰਜਾਬ ਕਾਂਗਰਸ ਦੇ ਨਵੇ ਬਣੇ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ ਕਾਂਗਰਸ ਭਵਨ ਵਿੱਚ ਚਾਰ ਵਰਕਿੰਗ ਪ੍ਰਧਾਨਾਂ ਨੂੰ ਨਾਲ ਲੈ ਸਾਰੇ ਸਟਾਫ਼ ਅਤੇ ਕਾਂਗਰਸ ਦੇ ਸਮੂਹ ਵਿੰਗ/ਸੈੱਲ ਦੇ ਮੁਖੀਆਂ ਨਾਲ ਮੀਟਿੰਗ ਕਰਨਗੇ।
ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ।