← ਪਿਛੇ ਪਰਤੋ
ਅਦਾਲਤ ਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਵਿਖੇ ਪ੍ਰੀਤ ਸੇਖੋਂ ਸਮੇਤ ਗੈਂਗਸਟਰਾਂ ਦਾ ਕਰਵਾਇਆ ਗਿਆ ਮੈਡੀਕਲ ਕੁਲਵਿੰਦਰ ਸਿੰਘ ਅੰਮ੍ਰਿਤਸਰ, 28 ਜੁਲਾਈ,2021: ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਬੀਤੇ ਕੱਲ ਗੈਂਗਸਟਰ ਗੁਰਪ੍ਰੀਤ ਸੇਖੋਂ ਜਰਮਨਜੀਤ ਸਿੰਘ ਅਤੇ ਗੁਰਲਾਲ ਸਿੰਘ ਨੂੰ ਅੰਮ੍ਰਿਤਸਰ ਪੁਲੀਸ ਦਿਹਾਤੀ ਅਜਨਾਲਾ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਅੱਜ ਇਨ੍ਹਾਂ ਤਿੰਨਾਂ ਗੈਂਗਸਟਰਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਪੁਲਿਸ ਇਨ੍ਹਾਂ ਦਾ ਰਿਮਾਂਡ ਲਏਗੀ। ਮਾਣਯੋਗ ਅਦਾਲਤ ਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਵਿਖੇ ਇਨ੍ਹਾਂ ਗੈਂਗਸਟਰਾਂ ਦਾ ਮੈਡੀਕਲ ਕਰਵਾਉਣ ਲਈ ਪਹੁੰਚੇ ਪੁਲਸ ਕਰਮਚਾਰੀ ।
Total Responses : 108