← ਪਿਛੇ ਪਰਤੋ
ਨਵਜੋਤ ਸਿੱਧੂ ਹਾਈਕਮਾਂਡ ਨੂੰ ਮਿਲਣ ਪਹੁੰਚੇ ਦਿੱਲੀ
ਚੰਡੀਗੜ੍ਹ, 28 ਜੁਲਾਈ 2021 - ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਿੱਲੀ 'ਚ ਹਾਈ ਕਮਾਂਡ ਨੂੰ ਮਿਲਣ ਪਹੁੰਚੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੀਟਿੰਗ ਕੀਤੀ ਸੀ ਅਤੇ ਕੈਪਟਨ ਅਮਰਿੰਦਰ ਨੂੰ 5 ਨੁਕਤੇ ਸੁਝਾਏ ਸਨ ਜਿਨ੍ਹਾਂ 'ਤੇ ਫੌਰੀ ਕਾਰਵਾਈ ਕਰਨ ਲਈ ਕਿਹਾ ਸੀ।
Total Responses : 188