ਐਮ ਬੀ ਬੀ ਐਸ, ਪੀ ਜੀ ਮੈਡੀਕਲ ਕੋਰਸਾਂ ਵਿੱਚ ਐਸ ਸੀ ਅਤੇ ਬੀ ਸੀ ਕਮਿਊਨਿਟੀ ਵਿਦਿਆਰਥੀਆਂ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ
ਨਵੀਂ ਦਿੱਲੀ, 29 ਜੁਲਾਈ, 2021 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ਦੇ ਲਈ ਆਲ ਇੰਡੀਆ ਕੋਟਾ ਸਕੀਮ ਦੇ ਵਿਚ ਓ. ਬੀ. ਸੀ. ਲਈ 27% ਰਾਖਵਾਂਕਰਨ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਲਈ 10% ਰਾਖਵਾਂਕਰਨ ਪ੍ਰਦਾਨ ਕੀਤਾ ਗਿਆ ਹੈ।
ਪੂਰੀ ਖ਼ਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....