← ਪਿਛੇ ਪਰਤੋ
ਅਮਰਿੰਦਰ ਵੱਲੋਂ ਕਾਂਗਰਸੀ ਵਰਕਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਚੰਡੀਗੜ੍ਹ, 31 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਕਾਂਗਰਸੀ ਵਰਕਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਕ ਟਵੀਟ ਵਿਚ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਹਨਾਂ ਨੇ ਡੀ ਜੀ ਪੀ ਨੂੰ ਮਾਮਲੇ ਦੀ ਜਾਂਚ ਕਰਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਮਾਮਲੇ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ। ਦੱਸਣਯੋਗ ਹੈ ਕਿ ਹੈਪੀ ਬਾਜਵਾ ਨਾਂ ਦੇ ਕਾਂਗਰਸੀ ਵਰਕਰ ਨੇ ਖੁਦਕੁਸ਼ੀ ਕਰ ਲਈ ਹੈ ਤੇ ਖੁਦਕੁਸ਼ੀ ਤੋਂ ਪਹਿਲਾਂ ਇਕ ਵੀਡੀਓ ਵੀ ਪੋਸਟ ਕੀਤੀ ਸੀ।
Tragic news of our party worker from Ludhiana district Happy Bajwa committing suicide. Have directed @DGPPunjabPolice to immediately enquire into it and to bring the culprits to book. Anyone found guilty will not be spared.— Capt.Amarinder Singh (@capt_amarinder) July 29, 2021
Tragic news of our party worker from Ludhiana district Happy Bajwa committing suicide. Have directed @DGPPunjabPolice to immediately enquire into it and to bring the culprits to book. Anyone found guilty will not be spared.
Total Responses : 108