← ਪਿਛੇ ਪਰਤੋ
105 ਸਾਲਾ ਐਥਲੀਟ ਬੇਬੇ ਮਾਨ ਕੌਰ ਨਹੀਂ ਰਹੇ
ਚੰਡੀਗੜ੍ਹ, 31 ਜੁਲਾਈ 2021 - ਐਥਲੀਟ ਬੇਬੇ ਮਾਨ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 105 ਸਾਲਾ ਦੇ ਸਨ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ ਸਨ ਜਿਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਾਏ। ਐਥਲੀਟ ਬੇਬੇ ਮਾਨ ਕੌਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ।
Total Responses : 260