← ਪਿਛੇ ਪਰਤੋ
ਫਾਈਨਲ ਮੁਕਾਬਲੇ ਲਈ ਕਮਲਪ੍ਰੀਤ ਕੌਰ ਨੂੰ ਕੈਪਟਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ, 2 ਅਗਸਤ 2021 - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਉਹ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਲਾਈਵ ਦੇਖਣਗੇ।
Total Responses : 265