← ਪਿਛੇ ਪਰਤੋ
ਚੰਡੀਗੜ੍ਹ, 4 ਅਗਸਤ 2021 - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ ਗਿਆ ਹੈ ਅਤੇ ਸ਼ੁਰੂਆਤ 'ਚ ਹੀ ਭਾਰਤੀ ਕੁੜੀਆਂ ਨੇ ਬੜ੍ਹਤ ਬਣਾ ਲਈ ਹੈ ਅਤੇ ਭਾਰਤੀ ਟੀਮ ਵੱਲੋਂ ਗੁਰਜੀਤ ਕੌਰ ਨੇ ਪਹਿਲਾ ਗੋਲ ਕਰ ਦਿੱਤਾ ਹੈ ਅਤੇ ਭਾਰਤੀ ਟੀਮ 1-0 ਨਾਲ ਅੱਗੇ ਹੋ ਗਈ ਹੈ।
Total Responses : 108