← ਪਿਛੇ ਪਰਤੋ
ਪ੍ਰਸ਼ਾਤ ਕਿਸ਼ੋਰ ਨੇ ਅਮਰਿੰਦਰ ਦੇ ਪ੍ਰਿੰਸੀਪਲ ਸਲਾਹਕਾਰ ਵਜੋਂ ਦਿੱਤਾ ਅਸਤੀਫਾ ਚੰਡੀਗੜ੍ਹ, 5 ਅਗਸਤ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਵਜੋਂ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫਾ ਦੇ ਦਿੱਤਾ ਹੈ। ਏ ਐਨ ਆਈ ਦੀ ਖਬਰ ਅਨੁਸਾਰ ਉਸ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ ਕੀ ਓਹ ਇਹ ਜ਼ਿੰਮੇਵਾਰੀ ਨਹੀਂ ਸੰਭਾਲ ਸਕਦੇ .
Total Responses : 108