← ਪਿਛੇ ਪਰਤੋ
ਪੰਜਾਬ ਸਰਕਾਰ ਹਾਕੀ ਖਿਡਾਰੀਆਂ ਨੂੰ ਦੇਵੇਗੀ 1-1 ਕਰੋੜ ਰੁਪਏ, ਰਾਣਾ ਸੋਢੀ ਨੇ ਕੀਤਾ ਐਲਾਨ ਚੰਡੀਗੜ੍ਹ, 5 ਅਗਸਤ, 2021: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਕੀ ਟੀਮ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਦੇਵੇਗੀ। ਉਹਨਾਂ ਨੇ ਇਹ ਜਾਣਕਾਰੀ ਇਕ ਟਵੀਟ ਵਿਚ ਸਾਂਝੀ ਕੀਤੀ ਹੈ।
On this historic day for #IndianHockey I am delighted to announce a cash award of Rs 1crore each to players 4m #Punjab We await ur return to celebrate the much deserving medal in #Olympics #Cheer4India #Tokyo2020 #IndvsGer #Hockey #IndianHockeyTeam@capt_amarinder @Media_SAI https://t.co/VJ8eiMu1up — Rana Gurmit S Sodhi (@iranasodhi) August 5, 2021
On this historic day for #IndianHockey I am delighted to announce a cash award of Rs 1crore each to players 4m #Punjab We await ur return to celebrate the much deserving medal in #Olympics #Cheer4India #Tokyo2020 #IndvsGer #Hockey #IndianHockeyTeam@capt_amarinder @Media_SAI https://t.co/VJ8eiMu1up
Total Responses : 108