ਮਨਿੰਦਰ ਜੀਤ ਸਿੰਘ ਠੇਕੇਦਾਰ ਸਮੇਤ 5 ਜਾਣੇ ਅੰਮ੍ਰਿਤਸਰ ਇਮਪਰੂਵਮੈਂਟ ਟਰੱਸਟ ਦੇ ਮੈਂਬਰ ਨਿਯੁਕਤ
ਅੰਮ੍ਰਿਤਸਰ, 5 ਅਗਸਤ 2021 -ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਨੌਜਵਾਨ ਕਾਂਗਰਸੀ ਨੇਤਾ ਮਨਿੰਦਰ ਜੀਤ ਸਿੰਘ ਠੇਕੇਦਾਰ ਨੂੰ ਅੰਮ੍ਰਿਤਸਰ ਇਮਪਰੂਵਮੈਂਟ ਟਰੱਸਟ ਦਾ ਮੈਂਬਰ ਨਾਮਜ਼ਦ ਕੀਤਾ ਗਈ ਹੈ । ਉਨ੍ਹਾਂ ਤੋਂ ਬਿਨਾ ਟ੍ਰਸਟ ਦੇ 4 ਹੋਰ ਮੈਂਬਰ ਵੀ ਨਿਯੁਕਤ ਕੀਤੇ ਗਏ ਹਨ। ਮਨਿੰਦਰ ਜੀਤ ਸਿੰਘ ਠੇਕੇਦਾਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕੀਤਾ ਹੈ .
ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ....