← ਪਿਛੇ ਪਰਤੋ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਗੀਆਂ ਸੰਗਤਾਂ ਦੀਆਂ ਰੌਣਕਾਂ
ਸੁਲਤਾਨਪੁਰ ਲੋਧੀ, 07 ਸਤੰਬਰ 2021-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਅਤੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁਹੰਚ ਰਹੀਆਂ ਹਨ। ਦੇਖੋ ਤਸਵੀਰਾਂ
Total Responses : 260